CLOSURE: Central Library will be closed Tuesday, July 21, through Saturday, July 25, while emergency repairs are made to the building’s cooling system. We expect to reopen Monday, July 27. Click for more details on holds, program schedules, and returns during the closure. 

eAudiobook hoopla Instant

Khaniyon Tikhi

Year

2025

Language

PUNJABI

Duration

12h 37m 21s

Publication Information

Arsee Publishers

Summary

ਖੰਨੀਉ ਤਿੱਖੀ ਕਿਤਾਬ ਨਰਿੰਦਰਪਾਲ ਸਿੰਘ" ਦੀ ਸਭ ਤੋਂ ਵਧ ਪ੍ਰਭਾਵਸ਼ਾਲੀ ਕ੍ਰਿਤ ਹੈ । ਇਹ ਸਾਹਿਤ ਦੇ ਭਵਿਖ ਦੀ ਮੰਜ਼ਲ ਹੈ । ਵਿਸ਼ਵ ਸਾਹਿਤ ਵਿਚ ਦੋ ਚਾਰ ਸਨਾਤਨੀ ਰਚਨਾਵਾਂ ਛਡ ਕੇ ਸ਼ਾਇਦ ਹੀ ਕੋਈ ਕ੍ਰਿਤ "ਖੰਨਿਅਹੁ ਤਿਖੀ" ਦੇ ਹਾਣ ਦੀ ਹੋਵੇ । 1710 ਤੋਂ ਲੈ ਕੇ 1849 ਤਕ ਦੇ ਪੰਜਾਬ ਦੇ ਇਤਿਹਾਸ ਨੂੰ ਇਸ ਪੁਸਤਕ ਵਿਚ ਰਾਸ਼ਟਰੀ ਦੇ ਅੰਤਰ-ਰਾਸ਼ਟਰੀ ਇਤਿਹਾਸ ਦੇ ਪਿਛੋਕੜ ਸਾਹਵੇਂ ਨਿਤਾਰਿਆ ਗਿਆ ਹੈ । ਇਹ ਸਮਾਂ ਭਾਰਤ ਦੇ ਇਤਿਹਾਸ ਵਿਚ ਜਿਥੇ ਅਤਿ ਤੂਫਾਨੀ ਤੇ ਝਖੜਾਲਾ ਹੈ, ਉੱਥੇ ਰੌਚਕ ਤੇ ਦਰਦ-ਰਿੰਝਾਣਾ ਵੀ ਹੈ । ਇਸ ਡੂਢ ਸਦੀ ਵਿਚ ਹੀ ਸਿੱਖ ਧਰਮ ਦੀ ਨੀਂਹ ਰਖੀ , ਇਹ ਵਿਗਸਿਆ , ਸਲਤਨੱਤ ਵੀ ਉਸਰੀ, ਤੇ ਫਿਰ ਅੰਗ੍ਰੇਜ਼ੀ ਸਾਮਰਾਜ ਨੇ ਤਿੰਨ ਐਂਗਲੋਂ-ਪੰਜਾਬੀ ਯੁਧਾਂ ਸੰਗ ਇਹਦਾ ਖਾਤਮਾ ਵੀ ਕਰ ਦਿਤਾ । ਲੂੰ ਕੰਡੇ ਖੜੇ ਕਰਨ ਵਾਲਾ ਇਹ ਇਤਿਹਾਸ ਇਸ ਕ੍ਰਿਤ ਦਾ ਖੇਤਰ ਹੈ । #awaazghar